JALANDHAR WEATHER

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 7 ਮਈ- ਸੁਪਰੀਮ ਕੋਰਟ ਵਿਚ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਸੰਬੰਧੀ ਸੁਣਵਾਈ ਪੂਰੀ ਹੋ ਗਈ ਹੈ ਪਰ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ। ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਹੀ ਉੱਠ ਗਿਆ ਹੈ ਅਤੇ ਇਸ ’ਤੇ ਫਿਲਹਾਲ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ’ਚ ਵੀਰਵਾਰ ਜਾਂ ਅਗਲੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ