JALANDHAR WEATHER

ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਮੰਡੀ ਲਾਧੂਕਾ, 7 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਪਿੰਡ ਵੈਰੋਕੇ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਖੇਤਰੀ ਪਾਰਟੀ ਹੈ ਜੋ ਕਿ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਸਕਦੀ ਹੈ ਤੇ ਇਸ ਦਾ ਸ਼ਾਨਾਮੱਤੀ ਇਤਿਹਾਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ