ਜੇ ਅਰਵਿੰਦ ਕੇਜਰੀਵਾਲ ਜੇਲ੍ਹ 'ਚੋਂ ਬਾਹਰ ਆਇਆ ਤਾਂ ਸਬੂਤਾਂ ਨਾਲ ਛੇੜਛਾੜ ਕਰ ਸਕਦੈ - ਮਨੋਜ ਤਿਵਾਰੀ
ਨਵੀਂ ਦਿੱਲੀ, 7 ਮਈ-ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਭਾਜਪਾ ਦੇ ਸੰਸਦ ਮੈਂਬਰ ਅਤੇ ਨੇਤਾ ਮਨੋਜ ਤਿਵਾਰੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਅਰਵਿੰਦ ਕੇਜਰੀਵਾਲ, ਜਿਸ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਹੈ, ਜਦੋਂ ਉਹ ਜੇਲ੍ਹ ਤੋਂ ਬਾਹਰ ਆਉਂਦੇ ਹਨ ਤਾਂ ਉਹ ਇਸ ਮਾਮਲੇ ਵਿਚ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ।