ਪੁਣਛ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ
ਪੁਣਛ, 8 ਮਈ - 4 ਮਈ ਨੂੰ ਅੱਤਵਾਦੀਆਂ ਦੁਆਰਾ ਭਾਰਤੀ ਹਵਾਈ ਸੈਨਾ ਦੇ ਵਾਹਨਾਂ ਦੇ ਕਾਫਲੇ 'ਤੇ ਹਮਲੇ ਤੋਂ ਬਾਅਦ ਪੁਣਛ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ ਹੈ।