JALANDHAR WEATHER

ਹਰਦੀਪ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕ ਕੈਨੇਡਾ ਦੀ ਅਦਾਲਤ ਚ ਹੋਏ ਪੇਸ਼

 ਓਟਾਵਾ, 8 ਮਈ - ਕੈਨੇਡਾ ਦੀ ਇਕ ਨਿਊਜ਼ ਵੈਬਸਾਈਟ ਅਨੁਸਾਰ, ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕ ਵੀਡੀਓ ਰਾਹੀਂ ਸਰੀ ਦੀ ਅਦਾਲਤ ਵਿਚ ਪੇਸ਼ ਹੋਏ। ਬ੍ਰਿਟਿਸ਼ ਕੋਲੰਬੀਆ ਦੇ ਸਿੱਖ ਭਾਈਚਾਰੇ ਦੇ ਲੋਕ ਅਦਾਲਤ ਵਿਚ ਇਕੱਠੇ ਹੋਏ, ਜਿਨ੍ਹਾਂ ਨੇ ਹੱਥਾਂ ਵਿਚ ਤਖ਼ਤੀਆਂ ਫੜੀ ਨਾਅਰੇਬਾਜ਼ੀ ਕੀਤੀ ਤੇ ਕਤਲ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।। ਪੇਸ਼ੀ ਦੌਰਾਨ ਜੱਜ ਨੇ ਤਿੰਨਾਂ ਦੋਸ਼ੀਆਂ ਤੋਂ ਸੰਖੇਪ ਪੁੱਛਗਿੱਛ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ