9ਜਿਸ ਮਾਨਸਿਕਤਾ ਕਾਰਨ ਲਗਾਈ ਗਈ ਸੀ ਐਮਰਜੈਂਸੀ, ਉਹ ਅੱਜ ਵੀ ਉਸ ਪਾਰਟੀ ਵਿਚ ਹੈ ਜ਼ਿੰਦਾ- ਪ੍ਰਧਾਨ ਮੰਤਰੀ
ਨਵੀਂ ਦਿੱਲੀ, 25 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਸਾਰੇ ਮਹਾਨ ਪੁਰਸ਼ਾਂ ਅਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ। ਐਮਰਜੈਂਸੀ ਦੇ ਕਾਲੇ ਦਿਨ ਸਾਨੂੰ ਯਾਦ ਦਿਵਾਉਂਦੇ ਹਨ....
... 1 hours 47 minutes ago