ਆਈ.ਜੀ.ਆਈ. ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
![](/cmsimages/20240512/4515591__psd copy (1).jpg)
ਨਵੀਂ ਦਿੱਲੀ, 12 ਮਈ-ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਆਈ.ਜੀ.ਆਈ. ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਇਸ ਤੋਂ ਪਹਿਲਾਂ ਅੱਜ ਹੀ ਦਿੱਲੀ ਦੇ 2 ਸਰਕਾਰੀ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਸੀ।