ਪ੍ਰਿਅੰਕਾ ਗਾਂਧੀ ਵਲੋਂ ਅੱਜ ਚੰਡੀਗੜ੍ਹ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਕੀਤੀਆਂ ਜਾਣਗੀਆਂ ਚੋਣ ਰੈਲੀਆਂ
![](/cmsimages/20240526/4529649__priyanka.jpg)
ਨਵੀਂ ਦਿੱਲੀ, 26 ਮਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਲੋਂ ਅੱਜ ਚੰਡੀਗੜ੍ਹ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਚੋਣ ਰੈਲੀਆਂ ਕੀਤੀਆਂ ਜਾਣਗੀਆਂ।