JALANDHAR WEATHER

ਕੇਜਰੀਵਾਲ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਠੇਕਾ ਮੁਲਾਜ਼ਮ ਰਾਜੇਸ਼ ਕੁਮਾਰ ਮੌੜ ਨੂੰ ਜਬਰੀ ਘਰੋਂ ਚੁੱਕਿਆ

 ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ) - ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਪਾਵਰਕਾਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਪੰਜਾਬ) ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ ਨੂੰ ਜਬਰੀ ਘਰੋਂ ਚੁੱਕ ਲਿਆ ਅਤੇ ਥਾਣੇ 'ਚ ਤੁੰਨ ਦਿੱਤਾ। ਪਤਾ ਚੱਲਿਆ ਹੈ ਕਿ ਪੁਲਿਸ ਵਲੋਂ ਠੇਕਾ ਮੁਲਾਜ਼ਮਾਂ ਦੇ ਘਰਾਂ ਵਿਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ