7400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਜਲੰਧਰ, 26 ਜੂਨ (ਮਨਜੋਤ ਸਿੰਘ)-ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਵਪਨ ਸ਼ਰਮਾ ਦੀ ਅਗਵਾਈ ਹੇਠ 400 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਬੂਟਾ ਮੰਡੀ ਨਕੋਦਰ ਰੋਡ ਨੇੜੇ ਗਸ਼ਤ ਕੀਤੀ ਗਈ...
... 1 hours 3 minutes ago