ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 27 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।