JALANDHAR WEATHER

30 ਮਈ ਨੂੰ ਹੁਸ਼ਿਆਰਪੁਰ ਆਉਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 27 ਮਈ- ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਮੁੜ ਪੰਜਾਬ ਆਉਣਗੇ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਇਕ ਵਿਸ਼ਾਲ ਜਨ ਰੈਲੀ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ