JALANDHAR WEATHER

ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ

ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ ਭਾਰਤੀ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਬੇਮਿਸਾਲ ਵਚਨਬੱਧਤਾ ਦੀ ਸ਼ਲਾਘਾ ਕੀਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ