JALANDHAR WEATHER

ਰਾਹੁਲ ਗਾਂਧੀ ਅੱਜ ਪੰਜਾਬ ਚ ਕਰਨਗੇ ਚੋਣ ਪ੍ਰਚਾਰ

 ਨਵੀਂ ਦਿੱਲੀ, 29 ਮਈ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਪੰਜਾਬ ਚ ਚੋਣ ਪ੍ਰਚਾਰ ਕਰਨਗੇ। ਰਾਹੁਲ ਲੁਧਿਆਣਾ ਦੇ ਦਾਖਾ ਵਿਚ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਇਸ ਤੋਂ ਬਾਅਦ ਉਹ ਪਟਿਆਲਾ ਵਿਖੇ ਡਾ. ਧਰਮਵੀਰ ਗਾਂਧੀ ਦੇ ਹੱਕ ਵਿਚ ਚੋਣ ਰੈਲੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ