JALANDHAR WEATHER

ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਬਰਸੀ ਮੌਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਸ਼ਰਧਾਂਜਲੀ ਭੇਟ

 ਨਵੀਂ ਦਿੱਲੀ, 29 ਮਈ - ਦਿੱਲੀ ਦੇ ਕਿਸਾਨ ਘਾਟ ਵਿਖੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਬਰਸੀ ਮੌਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ਰਧਾਂਜਲੀ ਭੇਟ ਕੀਤੀ। ਜਯੰਤ ਚੌਧਰੀ- ਆਰ.ਐਲ.ਡੀ ਮੁਖੀ ਅਤੇ ਚੌਧਰੀ ਚਰਨ ਸਿੰਘ ਦੇ ਪੋਤਰੇ ਵੀ ਉਪ ਰਾਸ਼ਟਰਪਤੀ ਦੇ ਨਾਲ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ