JALANDHAR WEATHER

ਮਹਾਰਾਸ਼ਟਰ : ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰ ਜਾਣ ਤੋਂ ਬਾਅਦ 3 ਰੇਲ ਗੱਡੀਆਂ ਪੂਰੀ ਤਰ੍ਹਾਂ ਰੱਦ

 ਪਾਲਘਰ (ਮਹਾਰਾਸ਼ਟਰ), 29 ਮਈ - ਮਹਾਰਾਸ਼ਟਰ ਦੇ ਪਾਲਘਰ ਵਿਖੇ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰ ਜਾਣ ਤੋਂ ਬਾਅਦ ਦਾਹਾਨੂ ਰੋਡ-ਪਨਵੇਲ-ਵਸਾਈ ਰੋਡ, ਵਸਈ ਰੋਡ-ਪਨਵੇਲ-ਵਸਾਈ ਰੋਡ ਅਤੇ ਵਸਈ ਰੋਡ-ਪਨਵੇਲ-ਦਾਹਾਨੂ ਰੋਡ ਰੇਲ ਗੱਡੀਆਂ ਪੂਰੀ ਤਰ੍ਹਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੀ ਪੁਸ਼ਟੀ ਪੱਛਮੀ ਰੇਲਵੇ ਦੇ ਅਧਿਕਾਰੀ ਨੇ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ