JALANDHAR WEATHER

‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ

ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ 6 ਫਰਵਰੀ ਨੂੰ ਹੋਣੀਆਂ ਹਨ, ਤੋਂ ਬਾਅਦ ਪਟੀਸ਼ਨ ਵਾਪਸ ਲਈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ