ਆਬਕਾਰੀ ਨੀਤੀ ਮਾਮਲਾ: 6 ਜੁਲਾਈ ਤੱਕ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ
ਨਵੀਂ ਦਿੱਲੀ, 30 ਮਈ- ਦਿੱਲੀ ਆਬਕਾਰੀ ਨੀਤੀ ਦੇ ਸੀ.ਬੀ.ਆਈ. ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਹੈ।