ਅੱਜ ਹੋ ਸਕਦਾ ਹੈ ਪੰਜਾਬ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ, 21 ਅਪ੍ਰੈਲ - ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ ਦਿੱਲੀ ਵਿਖੇ 11.30 ਵਜੇ ਹੋਵੇਗੀ, ਜਿਸ ਵਿਚ ਲੋਕ ਸਭਾ ਚੋਣਾਂ ਲਈ ਪੰਜਾਬ ਨੂੰ ਲੈ ਕੇ ਚਰਚਾ ਹੋਵੇਗੀ।। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਹੋਰ ਉੇਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ।