JALANDHAR WEATHER

ਚੱਕਰਵਾਤ ਰੇਮਲ: ਪ੍ਰਧਾਨ ਮੰਤਰੀ ਮੋਦੀ ਨੇ ਉੱਤਰ-ਪੂਰਬੀ ਰਾਜਾਂ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 31 ਮਈ (ਏਜੰਸੀਆਂ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫ਼ਾਨ ਰੇਮਲ ਤੋਂ ਬਾਅਦ ਕੁਦਰਤੀ ਆਫ਼ਤਾਂ ਦੌਰਾਨ ਉੱਤਰ-ਪੂਰਬੀ ਰਾਜਾਂ ਦੀ ਸਥਿਤੀ 'ਤੇ ਦੁੱਖ ਪ੍ਰਗਟ ਕੀਤਾ ਅਤੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ