JALANDHAR WEATHER

ਸ਼ਾਹੀ ਇਮਾਮ ਨੇ ਵੋਟ ਪਾਈ

ਲੁਧਿਆਣਾ, 1 ਜੂਨ ਪਰਮਿੰਦਰ ਸਿੰਘ ਆਹੂਜਾ)-ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਅੱਜ ਉਹਨਾਂ ਨੇ ਸੈਂਟ ਥੋਮਸ ਸਕੂਲ ਵਿਖੇ ਆਪਣੀ ਵੋਟ ਪਾਈ ਅਤੇ ਲੋਕਾਂ ਨੂੰ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ