JALANDHAR WEATHER

9 ਵਜੇ ਤੱਕ ਨਾਭਾ ਹਲਕੇ 'ਚ ਹੋਈ 11.06 ਫ਼ੀਸਦੀ ਵੋਟ ਪੋਲ

ਨਾਭਾ,1 ਜੂਨ (ਜਗਨਾਰ ਸਿੰਘ ਦੁਲੱਦੀ)-ਰਿਜਰਵ ਹਲਕਾ ਨਾਭਾ ਸ਼ਹਿਰ ਤੇ ਪਿੰਡਾਂ ਵਿਚ ਸਵੇਰੇ 9 ਵਜੇ ਤੱਕ 11.06% ਵੋਟ ਪੋਲ ਹੋ ਗਈ ਹੈ, ਚੋਣਾਂ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਜਿਵੇਂ ਜਿਵੇਂ ਸਮਾਂ ਬੀਤ ਰਿਹਾ ਹੈ ਲੋਕ ਘਰਾਂ ਚੋਂ ਵੋਟ ਪਾਉਣ ਲਈ ਨਿਕਲਣੇ ਸ਼ੁਰੂ ਹੋ ਗਏ ਹਨ। ਪੋਲਿੰਗ ਬੂਥਾਂ ਦੇ ਬਾਹਰ ਲੰਮੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ