JALANDHAR WEATHER

ਪ੍ਰੀਤ ਨਗਰ ਤੇ ਆਸ ਪਾਸ ਦੇ ਪਿੰਡਾਂ ਚ ਸ਼ਾਂਤੀਪੂਰਵਕ ਪੈ ਰਹੀਆਂ ਵੋਟਾਂ

ਚੋਗਾਵਾਂ, 1 ਜੂਨ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਸਮੇਤ ਹੋਰਨਾਂ ਪਿੰਡਾਂ ਵਿੱਚ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਚੱਲ ਰਿਹਾ ਹੈ। ਪਿੰਡ ਪ੍ਰੀਤ ਨਗਰ ਦੇ ਕਾਂਗਰਸੀ ਸਰਪੰਚ ਗੁਰਸੇਵਕ ਸਿੰਘ ਗੈਵੀ ਬੂਥ ਤੇ ਵੋਟ ਪਾ ਕੇ ਬਾਹਰ ਆਉਦੇ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ