JALANDHAR WEATHER

ਸਲਮਾਨ ਖ਼ਾਨ ਦੀ ਕਾਰ ’ਤੇ ਹਮਲਾ ਕਰਨ ਵਾਲੇ ਲਾਰੈਂਸ ਗੈਂਗ ਦੇ ਚਾਰ ਵਿਅਕਤੀ ਕਾਬੂ

ਮਹਾਰਾਸ਼ਟਰ, 1 ਜੂਨ- ਨਵੀਂ ਮੁੰਬਈ ਪੁਲਿਸ ਨੇ ਪਨਵੇਲ ਵਿਚ ਅਭਿਨੇਤਾ ਸਲਮਾਨ ਖ਼ਾਨ ਦੀ ਖਾਰ ’ਤੇ ਹਮਲਾ ਕਰਨ ਦੀ ਯੋਜਨਾ ਬਣਾਉਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਧਨੰਜੈ ਉਰਫ਼ ਅਜੇ ਕਸ਼ਯਪ, ਗੌਰਵ ਭਾਟੀਆ ਉਰਫ਼ ਨਾਹਵੀ, ਵਸਪੀ ਖਾਨ ਉਰਫ਼ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ਼ ਜਾਵੇਦ ਖ਼ਾਨ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ