JALANDHAR WEATHER

ਸਰਪੰਚ ਸੁਖਰਾਜ ਸਿੰਘ ਰੰਧਾਵਾ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

ਮਾਨਾਂਵਾਲਾ, 1 ਜੂਨ (ਗੁਰਦੀਪ ਸਿੰਘ ਨਾਗੀ)-ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਲੋਕ ਸਭਾ ਚੋਣਾਂ ਦੀਆਂ ਸਬੰਧੀ ਵੋਟਰਾਂ ਵਿਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਲੰਬੀਆ ਕਤਾਰਾਂ ਵਿਚ ਖੜ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਗ੍ਰਾਮ ਪੰਚਾਇਤ ਮਾਨਾਂਵਾਲਾ ਦੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਨੇ ਸਭ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ