JALANDHAR WEATHER

ਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਨੇ ਰਾਏਕੋਟ ਵਿਖੇ ਆਪਣੇ ਪਰਿਵਾਰ ਸਮੇਤ ਵੋਟ ਪਾਈ

ਰਾਏਕੋਟ, 1 ਜੂਨ (ਸੁਸ਼ੀਲ) ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾਕਟਰ ਅਮਰ ਸਿੰਘ ਨੇ ਅੱਜ ਸਥਾਨਕ ਭਗਵਾਨ ਮਹਾਵੀਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣੇ ਪੋਲਿੰਗ ਬੂਥ ਵਿੱਚ ਆਪਣੇ ਪਰਿਵਾਰ ਸਮੇਤ ਵੋਟ ਦਾ ਇਸਤੇਮਾਲ ਕੀਤਾ। ਵੋਟ ਪਾਉਣ ਉਪਰੰਤ ਗੱਲਬਾਤ ਕਰਦੇ ਹੋਏ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਅੱਜ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹੈ ਜਿਸ ਨੂੰ ਸਾਰੇ ਦੇਸ਼ ਵਾਸੀਆਂ ਨੂੰ ਪੂਰੇ ਉਤਸਾਹ ਨਾਲ ਮਨਾਉਣਾ ਚਾਹੀਦਾ ਹੈ। ਡਾਕਟਰ ਅਮਰ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਦੇ ਵਿਕਾਸ ਅਤੇ ਤਰੱਕੀ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਮੌਕੇ ਉਹਨਾਂ ਨਾਲ ਵੋਟ ਪਾਉਣ ਵਾਲਿਆਂ ਵਿੱਚ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਕੁਲਦੀਪ ਕੌਰ ਪੁੱਤਰ ਕਾਮਿਲ ਅਮਰ ਸਿੰਘ ਅਤੇ ਅਨਮੋਲ ਆਮਿਰ ਸਿੰਘ ਵੀ ਮੌਜੂਦ ਸਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ