ਗਵਾੜਾ ਵਿਖੇ ਸਵੇਰੇ 9 ਵਜੇ ਤੱਕ 7.5 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ
ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ 227 ਬੂਥਾਂ ਤੇ ਸਵੇਰੇ 9 ਵਜੇ ਤੱਕ 7.5 ਪ੍ਰਤੀਸ਼ਤ ਵੋਟਾਂ ਦੀ ਪੋiਲੰਗ ਹੋਈ । ਇਸ ਸੰਬੰਧੀ ਜਾਣਕਾਰੀ ਐਸ.ਡੀ.ਐਮ ਦਫ਼ਤਰ ਦੇ ਉੱਚ ਅਧਿਕਾਰੀਆਂ ਨੇ ਦਿੱਤੀ।