JALANDHAR WEATHER

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਫਾਜ਼ਿਲਕਾ ਤੋਂ ਦਿਹਾਤੀ ਪ੍ਰਧਾਨ ਬੱਬੂ ਜੈਮਲਵਾਲਾ ਨੇ ਆਪਣੀ ਪਤਨੀ ਸਮੇਤ ਪਾਈ ਵੋਟ

ਮੰਡੀ ਲਾਧੂਕਾ, 01 ਜੂਨ ਮਨਪ੍ਰੀਤ ਸਿੰਘ ਸੈਣੀ ਜ਼ਿਲ੍ਹਾ ਫਾਜ਼ਿਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਨੇ ਆਪਣੀ ਪਤਨੀ ਸਾਬਕਾ ਸਰਪੰਚ ਅਮਨਦੀਪ ਕੌਰ ਨਾਲ ਆਪਣੇ ਜੱਦੀ ਪਿੰਡ ਜੈਮਲਵਾਲਾ ਚ ਬੂਥ ਤੇ ਜਾਕੇ ਆਪਣੀ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ