JALANDHAR WEATHER

ਚੋਣ ਬੂਥਾਂ ਤੇ ਸਵੇਰ ਤੋਂ ਹੀ ਲੱਗੀਆਂ ਰੌਣਕਾਂ

ਸਮੁੰਦੜਾ, 1 ਜੂਨ- (ਹੁਸ਼ਿਆਰਪੁਰ)1 ਜੂਨ (ਤੀਰਥ ਸਿੰਘ ਰੱਕੜ ) ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਅਧੀਨ ਪੈਂਦੇ ਕਸਬਾ ਸਮੁੰਦੜਾ ਤੇ ਨਾਲ ਲੱਗਦੇ ਪਿੰਡਾਂ ਚ ਚੋਣ ਬੂਥਾਂ ਤੇ ਸਵੇਰ ਤੋਂ ਹੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ । ਗਰਮੀ ਵਧਣ ਦੇ ਡਰ ਤੋਂ ਸਵੇਰੇ ਹੀ ਵੋਟਰਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਵੱਖ -ਵੱਖ ਪਾਰਟੀਆਂ ਦੇ ਵਰਕਰਾਂ ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਪੋ -ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਰਾਂ ਨੂੰ ਭਰਮਾਉਣ ਲਈ ਯਤਨ ਕੀਤੇ ਜਾ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ