JALANDHAR WEATHER

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ

ਲੌਂਗੋਵਾਲ,1 ਜੂਨ (ਸ,ਸ,ਖੰਨਾ ,ਵਿਨੋਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਪਰਿਵਾਰ ਨੂੰ ਨਾਲ ਲੈਕੇ ਨਗਰ ਕੌਂਸਲ ਦਫਤਰ ਵਿੱਚ ਬਣੇ ਬੂਥ ਤੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਉਨਾਂ ਨਾਲ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ,ਹਰਮਨਜੋਤ ਕੌਰ,ਗੁਰਮਨ ਕੌਰ ,ਕੌਸਲਰ ਗੁਰਮੀਤ ਸਿੰਘ ਲੱਲੀ, ਅਮਰਜੀਤ ਸਿੰਘ ਪੀਏ ਜਸਵੀਰ ਸਿੰਘ ਜੱਸੀ ਮੌਜੂਦ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ