ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਪਰਿਵਾਰ ਸਮੇਤ ਲੋਹਗੜ੍ਹ (ਜ਼ੀਰਕਪੁਰ) ਵਿਖੇ ਪਾਈ ਵੋਟ
![](/cmsimages/20240601/4536098__a.jpg)
1 ਜੂਨ, ਜ਼ੀਰਕਪੁਰ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਲੋਹਗੜ੍ਹ (ਜ਼ੀਰਕਪੁਰ) ਵਿਖੇ ਪਰਿਵਾਰ ਸਮੇਤ ਪਾਈ ਵੋਟ