JALANDHAR WEATHER

ਸਾਬਕਾ ਵਿਧਾਇਕ ਡੈਨੀ ਬੰਡਾਲਾ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

ਜੰਡਿਆਲਾ ਗੁਰੂ 1 ਜੂਨ ( ਹਰਜਿੰਦਰ ਸਿੰਘ ਕਲੇਰ ) ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਜੱਦੀ ਪਿੰਡ ਬੰਡਾਲਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਵੋਟ ਪਾਈ । ਉਹਨਾਂ ਕਿਹਾ ਕਿ ਕਾਂਗਰਸੀ ਵਰਕਰਾਂ ਚ ਲੋਕ ਸਭਾ ਚੋਣਾਂ ਦੀਆਂ ਸਬੰਧੀ ਵੋਟਰਾਂ ਵਿਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਲੰਬੀਆ ਕਤਾਰਾਂ ਵਿਚ ਖੜ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਧਰਮ ਪਤਨੀ ਅੰਜਲੀ ਸਿੰਘ ਬੇਟੀ ਮਹਿਰਾ ਸਿੰਘ ਤੇ ਰਾਈਸਾ ਸਿੰਘ ਵੀ ਨਾਲ ਸਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ