JALANDHAR WEATHER

ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਵੋਟ ਪਾਈ

ਲੁਧਿਆਣਾ 1 ਜੂਨ ਪਰਮਿੰਦਰ ਸਿੰਘ ਆਹੂਜਾ)- ਪੰਜਾਬੀ ਲੇਖਕ ਅਤੇ ਪੰਜਾਬੀ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਪ੍ਰੋਫੈਸਰ ਗੁਰਭਜਨ ਸਿੰਘ ਨੇ ਵੀ ਅੱਜ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਉਹਨਾਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਸਥਿਤ ਪੋਲਿੰਗ ਬੂਥ ਤੇ ਆਪਣੀ ਵੋਟ ਪਾਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ