ਵਿਧਾਇਕ ਡਾ ਨਛੱਤਰ ਪਾਲ ਨੇ ਪਾਈ ਵੋਟ
ਨਵਾਂਸ਼ਹਿਰ, 1 ਜੂਨ ( ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਹਲਕੇ ਦੇ ਬਸਪਾ ਦੇ ਵਿਧਾਇਕ ਡਾ ਨਛੱਤਰ ਪਾਲ ਨੇ ਆਪਣੀ ਵੋਟ ਪਾਈ।ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।