JALANDHAR WEATHER

ਵਿਧਾਨ ਸਭਾ ਹਲਕਾ ਅਮਰਗੜ੍ਹ 'ਚ ਸਵੇਰੇ 9 ਵਜੇ ਤੱਕ 11.65 ਪ੍ਤੀਸ਼ਤ ਵੋਟਿੰਗ

 ਮਲੇਰਕੋਟਲਾ, 01 ਜੂਨ ( ਪਰਮਜੀਤ ਸਿੰਘ ਕੁਠਾਲਾ)-ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰਅੱਜ ਸਵੇਰੇ ਸੱਤ ਵਜੇ ਤੋਂ ਸ਼ੁਰੂ ਹੋਈ ਵੋਟਿੰਗ ਦੌਰਾਨ ਸਵੇਰੇ 09 ਵਜੇ ਤੱਕ 11.,65 ਪ੍ਤੀਸਤ ਪੋਲਿੰਗ ਦਰਜ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ