ਭਾਕਿਯੂ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪਾਈ ਵੋਟ
ਕੁਹਾੜਾ, 1 ਜੂਨ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਆਪਣੇ ਪਿੰਡ ਲੱਖੋਵਾਲ ਵਿਖੇ ਮਤਦਾਨ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੀ ਅਪੀਲ ਕੀਤੀ ਗਈ।