JALANDHAR WEATHER

ਬਾਬਾ ਬਕਾਲਾ ਸਾਹਿਬ ਤੇ ਆਸ-ਪਾਸ ਦੇ ਪਿੰਡਾਂ 'ਚ ਵੋਟਾਂ ਲਈ ਭਾਰੀ ਉਤਸ਼ਾਹ

ਬਾਬਾ ਬਕਾਲਾ ਸਾਹਿਬ 1 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਸਵੇਰ ਤੋਂ ਹੀ ਵੋਟਾਂ ਦਾ ਕੰਮ ਸ਼ੁਰੂ ਹੋ ਗਿਆ। ਲੋਕ ਆਪ ਮੁਹਾਰੇ ਹੋ ਕੇ ਵੋਟਾਂ ਪਾਉਣ ਲਈ ਪੁੱਜ ਰਹੇ ਹਨ। ਪਿੰਡਾਂ ਵਿੱਚ ਵੋਟਾਂ ਨੂੰ ਲੈ ਕੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਬਾ ਬਕਾਲਾ ਸਾਹਿਬ ਬੂਥ ਨੰ 56 ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਅਤੇ ਉਨ੍ਹਾਂ ਦੀ ਧਰਮ ਸੁਪਤਨੀ ਬੀ ਗੁਰਵਿੰਦਰ ਕੌਰ ਜਲਾਲ ਉਸਮਾਂ ਆਪਣੀ ਵੋਟ ਦਾ ਇਸਤੇਮਾਲ ਕੀਤਾ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ