ਨੌਜਵਾਨਾਂ ਵਿਚ ਪਹਿਲੀ ਵਾਰ ਵੋਟ ਪਾਉਣ ਦਾ ਕਾਫ਼ੀ ਉਤਸਾਹ
![](/cmsimages/20240601/4536117__gggg 1.jpg)
ਤਪਾ ਮੰਡੀ, 01 ਜੂਨ( ਵਿਜੇ ਸ਼ਰਮਾ )-ਲੋਕ ਸਭਾ ਦੀਆਂ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ ਅਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਤੇ ਆ ਰਹੇ ਹਨ। ਇਸੇ ਲੜੀ ਤਹਿਤ ਜਸ਼ਨਦੀਪ ਕੌਰ ਨੇ ਪੋਲਿੰਗ ਬੂਥ ਤੇ ਪਹਿਲੀ ਵਾਰ ਆਪਣੀ ਵੋਟ ਪਾ ਕੇ ਕਿਹਾ ਕਿ ਮੈਨੂੰ ਬਹੁਤ ਚੰਗਾ ਲੱਗ ਰਿਹਾ ਹੈ। ਉਸਨੇ ਕਿਹਾ ਕਿ ਮੈਂ ਆਪਣੇ ਮਨ ਪਸੰਦ ਤੇ ਉਮੀਦਵਾਰ ਨੂੰ ਵੋਟ ਪਾਈ ਹੈ।