JALANDHAR WEATHER

ਪ੍ਰਤਾਪ ਸਿੰਘ ਬਾਜਵਾ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਕਾਦੀਆਂ, 1 ਜੂਨ (ਕੁਲਵਿੰਦਰ ਸਿੰਘ)-ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਾਬਕਾ ਵਿਧਾਇਕ, ਸ੍ਰੀਮਤੀ ਚਰਨਜੀਤ ਕੌਰ ਬਾਜਵਾ ਤੇ ਉਨ੍ਹਾਂ ਦੇ ਬੇਟੇ ਵਲੋਂ ਕਾਦੀਆਂ ਦੇ 155 ਨੰਬਰ ਬੂਥ ਸਿੱਖ ਨੈਸ਼ਨਲ ਕਾਲਜ ਵਿਖੇ ਆਪਣੀ ਵੋਟ ਪੋਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੋਟ ਦਾ ਅਧਿਕਾਰ ਸੰਵਿਧਾਨਕ ਅਧਿਕਾਰ ਹੈ ਤੇ ਦੇਸ਼ ਨੂੰ ਸੁਰੱਖਿਤ ਹਥਾਂ ਵਿਚ ਦੇਣ ਲਈ ਘਰਾਂ ਤੋਂ ਨਿਕਲ ਕੇ ਆਪਣੀ ਵੋਟ ਪੋਲ ਕੀਤੀ ਜਾਵੇ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਮੁੱਖ ਮੁਕਾਬਲਾ ਵੀ ਉਨ੍ਹਾਂ ਦੀ ਪਾਰਟੀ ਦਾ ਹੀ ਹੈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ