JALANDHAR WEATHER

ਪਹਿਲੀ ਵਾਰ ਵੋਟ ਪਾਉਣ ਵਾਲਿਆਂ ਦਾ ਸਨਮਾਨ

ਮਮਦੋਟ 1 ਜੂਨ (ਸੁਖਦੇਵ ਸਿੰਘ ਸੰਗਮ) :-ਲੋਕ ਸਭਾ ਚੋਣਾਂ ਦੋਰਾਨ ਪਿੰਡ ਜਤਾਲਾ ਦੇ ਬੂਥ ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਜਗਪ੍ਰੀਤ ਕੌਰ ਪੁੱਤਰੀ ਪ੍ਰੀਤਮ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਚੁਣਾਵੀ ਅਮਲੇ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ