JALANDHAR WEATHER

ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

ਜੰਡਿਆਲਾ ਗੁਰੂ 1 ਜੂਨ ( ਹਰਜਿੰਦਰ ਸਿੰਘ ਕਲੇਰ ) ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਕਲ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਆਪਣੇ ਪਿਤਾ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਮਾਤਾ ਸਤਵੰਤ ਕੌਰ ਛੱਜਲਵੱਡੀ ਨਾਲ ਆਪਣੇ ਪਿੰਡ ਛੱਜਲਵੱਡੀ ਵਿਖੇ ਪਹੁੰਚ ਕੇ ਪਰਿਵਾਰ ਨਾਲ ਵੋਟ ਪਾਈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਚ ਲੋਕ ਸਭਾ ਚੋਣਾਂ ਦੀਆਂ ਸਬੰਧੀ ਵੋਟਰਾਂ ਵਿਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਆਪਣੀ ਵੋਟ ਦਾ ਮਤਦਾਨ ਕਰਨ ਲਈ ਆ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ