JALANDHAR WEATHER

ਪਹਿਲੀ ਵਾਰ ਵੋਟ ਪਾਉਣ ਵਾਲੇ ਜਸ਼ਨਪ੍ਰੀਤ ਸਿੰਘ ਨੂੰ ਚੁਣਾਵੀ ਅਮਲੇ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ

ਢਿਲਵਾਂ 1 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) :-ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਸਕੂਲ ਮਿਆਣੀ ਬਾਕਰਪੁਰ (ਕਪੂਰਥਲਾ)ਦੇ ਬੂਥ ਨੰਬਰ 156 ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਜਸ਼ਨਪ੍ਰੀਤ ਸਿੰਘ ਨੂੰ ਚੁਣਾਵੀ ਅਮਲੇ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ