JALANDHAR WEATHER

ਚਮਕੌਰ ਟਿੱਬੀ ਅਤੇ ਗੁਰਭੇਜ ਟਿੱਬੀ ਨੇ ਪਾਈ ਵੋਟ

ਮਮਦੋਟ 1 ਜੂਨ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲਾ ਪ੍ਰਧਾਨ ਫਿਰੋਜਪੁਰ ਚਮਕੌਰ ਸਿੰਘ ਟਿੱਬੀ ਅਤੇ ਆਲ ਇੰਡੀਅ ਯੂਥ ਕਾਂਗਰਸ ਦੇ ਸਾਬਕਾ ਜਰਨਲ ਸਕੱਤਰ ਗੁਰਭੇਜ ਸਿੰਘ ਟਿੱਬੀ ਨੇ ਆਪਣੇ ਜੱਦੀ ਪਿੰਡ ਟਿੱਬੀ ਕਲਾਂ ਵਿਖੇ ਬਣੇ ਬੂਥ ਤੇ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ