JALANDHAR WEATHER

ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਾਬਕਾ ਵਿਧਾਇਕ ਰਾਜਬੰਸ ਕੋਰ ਰਾਣਾ ਨੇ ਪਾਈ ਵੋਟ

ਕਪੂਰਥਲਾ, 1 ਜੂਨ-(ਅਮਰਜੀਤ ਸਿੰਘ ਸਡਾਨਾ) ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਉਹਨਾਂ ਦੀ ਪਤਨੀ ਸਾਬਕਾ ਵਿਧਾਇਕ ਰਾਜਬੰਸ ਕੋਰ ਰਾਣਾ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ