JALANDHAR WEATHER

ਸ੍ਰੀ ਮੁਕਤਸਰ ਸਾਹਿਬ: ਗਰਮੀ ਦੇ ਬਾਵਜੂਦ ਪਿੰਡਾਂ ਚ ਵੋਟਰਾਂ ਦੀਆਂ ਕਤਾਰਾਂ

ਸ੍ਰੀ ਮੁਕਤਸਰ ਸਾਹਿਬ 1 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹ ਹਲਕੇ ਦੇ ਪਿੰਡਾਂ ਵਿੱਚ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਹਲਕਾ ਫਰੀਦਕੋਟ ਲੋਕ ਸਭਾ ਖੇਤਰ ਵਿੱਚ ਪੈਂਦਾ ਹੈ। ਗਰਮੀ ਦੇ ਬਾਵਜੂਦ ਪਿੰਡ ਭੁੱਟੀਵਾਲਾ ਵਿਖੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਆਪਣੀ ਵੋਟ ਦੀ ਉਡੀਕ ਵਿੱਚ ਕਤਾਰ ਵਿੱਚ ਖੜੇ ਸਨ। ਵੱਖ-ਵੱਖ ਪਾਰਟੀਆਂ ਦੇ ਬੂਥ ਵੀ ਲੱਗੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ