JALANDHAR WEATHER

ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਗਿਆਨ ਸੈਦਪੁਰੀ ਨੇ ਪਾਈ ਵੋਟ

ਸ਼ਾਹਕੋਟ, 1 ਜੂਨ (ਬਾਂਸਲ)-ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਗਿਆਨ ਸੈਦਪੁਰੀ ਨੇ ਆਪਣੇ ਪਿੰਡ ਸੈਦਪੁਰ ਝਿੜੀ ਵਿਚ ਵੋਟ ਪਾ ਕੇ ਆਪਣਾ ਸੰਵਿਧਾਨਕ ਫਰਜ਼ ਨਿਭਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੇ ਡਰ, ਭੈਅ ਜਾਂ ਲਾਲਚ ਤੋਂ ਮੁਕਤ ਹੋ ਕੇ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ