JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਨੇ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ 1 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਵੱਲੋਂ ਆਪਣੇ ਜੱਦੀ ਪਿੰਡ ਚੱਕ ਬਾਜਾ ਮਰਾੜ੍ਹ ਵਿਖੇ ਵੋਟ ਪਾਈ ਗਈ। ਉਨ੍ਹਾਂ ਅਮਨ ਸ਼ਾਂਤੀ ਨਾਲ ਚੋਣ ਅਮਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ