JALANDHAR WEATHER

ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ ਨੇ ਪਾਈ ਵੋਟ

ਸੰਗਰੂਰ, 1 ਜੂਨ (ਧੀਰਜ ਪਸ਼ੌਰੀਆ )-ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੇ ਮੈਂਬਰ ਅੈਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ ਸੰਗਰੂਰ ਵਿਖੇ ਅਾਪਣੇ ਪਰਿਵਾਰ ਸਮੇਤ ਵੋਟ ਪਾਈ ਹੈ ਅਤੇ ਲੋਕਾਂ ਨੂੰ ਪੋਲਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ