ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਨੇ ਪਾਈ ਵੋਟ
![](/cmsimages/20240601/4536146__gggg 1.jpg)
ਫਿਰੋਜ਼ਪੁਰ, 1 ਜੂਨ (ਕੁਲਬੀਰ ਸਿੰਘ ਸੋਢੀ,ਰਾਕੇਸ਼ ਚਾਵਲਾ)-ਜ਼ਿਲ੍ਹਾ ਫਿਰੋਜ਼ਪੁਰ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਦੇਸ਼ ਦੇ ਵਿਕਾਸ ਲਈ ਆਪਣਾ ਕੀਮਤੀ ਵੋਟ ਭਾਜਪਾ ਨੂੰ ਦੇਣ ਦੀ ਅਪੀਲ ਕੀਤੀ।