JALANDHAR WEATHER

ਗੜ੍ਹਸ਼ੰਕਰ ਹਲਕੇ 'ਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਜਾਰੀ, 11 ਵਜੇ ਤੱਕ 21 ਫੀਸਦੀ ਪੋਲਿੰਗ

ਗੜ੍ਹਸ਼ੰਕਰ, 1 ਜੂਨ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ ਤੇ ਇਲਾਕੇ ਵਿਚ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਜਾਰੀ ਹੈ। ਗੜ੍ਹਸ਼ੰਕਰ ਹਲਕੇ ਵਿਚ ਸਵੇਰੇ 11 ਵਜੇ ਤੱਕ 21 ਫੀਸਦੀ ਪੋਲਿੰਗ ਹੋਈ ਹੈ। ਕਈ ਪੋਲਿੰਗ ਬੂਥਾਂ ਤੇ ਵੋਟਰਾਂ ਦੀਆਂ ਹੁਣ ਤੱਕ ਲਾਈਨਾਂ ਲੱਗੀਆਂ ਹੋਈਆਂ ਦੇਖਣ ਨੂੰ ਮਿਲ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ